Versions
PAV ਯਹੋਵਾਹ ਤਾਂ ਇਉਂ ਆਖਦਾ ਹੈ, ਉਨ੍ਹਾਂ ਖੁਸਰਿਆਂ ਨੂੰ ਜੋ ਮੇਰੇ ਸਬਤਾਂ ਨੂੰ ਮੰਨਦੇ, ਅਤੇ ਜੋ ਕੁਝ ਮੈਨੂੰ ਭਾਉਂਦਾ ਓਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜੀ ਰੱਖਦੇ ਹਨ,
IRVPA ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ,