Bible Versions
Bible Books

Isaiah 61:7 (AKJV) American King James Version

Versions

PAV   ਤੁਹਾਡੀ ਲਾਜ ਦੇ ਥਾਂ, ਦੁਗਣਾ, ਬੇਪਤੀ ਦੇ ਥਾਂ ਓਹ ਆਪਣੇ ਹਿੱਸੇ ਵਿੱਚ ਮੌਜ ਮਾਨਣਗੇ, ਏਸ ਲਈ ਓਹ ਆਪਣੇ ਦੇਸ ਵਿੱਚ ਦੁਗਣੇ ਉੱਤੇ ਕਬਜ਼ਾ ਕਰਨਗੇ, ਓਹਨਾਂ ਨੂੰ ਸਦੀਪਕ ਅਨੰਦ ਹੋਵੇਗਾ।
IRVPA   ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us