Versions
PAV ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਓਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਦਾ ਜ਼ਿਕਰ ਕਰਦੇ ਹੋ ਅਰਾਮ ਨਾ ਕਰੋ!
IRVPA ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!