Bible Versions
Bible Books

Isaiah 63:12 (AKJV) American King James Version

Versions

PAV   ਜਿਹ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਤੇ ਚਲਾਇਆ? ਜਿਹ ਨੇ ਓਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਭਈ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?
IRVPA   ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us