Bible Versions
Bible Books

Isaiah 6:10 (AKJV) American King James Version

Versions

PAV   ਏਸ ਪਰਜਾ ਦਾ ਮਨ ਮੋਟਾ, ਤੇ ਏਸ ਦੇ ਕੰਨ ਭਾਰੇ ਕਰ ਦੇਹ, ਅਤੇ ਏਸ ਦੀਆਂ ਅੱਖਾਂ ਬੰਦ ਕਰ, ਮਤੇ ਓਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਤੇ ਚੰਗੇ ਹੋ ਜਾਣ।।
IRVPA   ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us