Bible Versions
Bible Books

James 1:14 (AKJV) American King James Version

Versions

PAV   ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ
ERVPA   ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸਨੂੰ ਪਰਤਿਆਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸਨੂੰ ਵਰਗਲਾਉਣਗੀਆਂ।
IRVPA   ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us