Bible Versions
Bible Books

James 2:23 (AKJV) American King James Version

Versions

PAV   ਅਤੇ ਧਰਮ ਪੁਸਤਕ ਦਾ ਇਹ ਵਾਕ ਪੂਰਾ ਹੋਇਆ ਭਈ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਸ ਦੇ ਲਈ ਧਰਮ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਸਦਾਇਆ
ERVPA   ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪਸ਼ਟ ਹੁੰਦਾ ਹੈ ਜਿਹਡ਼ੀ ਆਖਦੀ ਹੈ; “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।
IRVPA   ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us