Bible Versions
Bible Books

James 3 (AKJV) American King James Version

Versions

PAV   ਹੇ ਮੇਰੇ ਭਰਾਵੋ, ਬਾਹਲੇ ਉਪਦੇਸ਼ਕ ਨਾ ਬਣੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸਾਨੂੰ ਵਧੀਕ ਸਜ਼ਾ ਮਿਲੇਗੀ
ERVPA   ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹਡ਼ਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਰਣਾ ਹੋਰ ਵੀ ਕਠੋਰਤਾ ਨਾਲ ਹੋਵੇਗਾ।
IRVPA   {ਜੀਭ ਦੇ ਵੱਸ ਵਿੱਚ ਕਰਨਾ} PS ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us