Bible Versions
Bible Books

James 3:13 (AKJV) American King James Version

Versions

PAV   ਤੁਹਾਡੇ ਵਿੱਚ ਬੁੱਧਵਾਨ ਅਤੇ ਸਿਆਣਾ ਕਿਹੜਾ ਹੈॽ ਉਹ ਸ਼ੁਭ ਚਾਲ ਤੋਂ ਬੁੱਧ ਦੀ ਨਰਮਾਈ ਨਾਲ ਆਪਣੇ ਕਰਮ ਵਿਖਾਵੇ
ERVPA   ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
IRVPA   {ਸਵਰਗੀ ਬੁੱਧੀ} PS ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us