Bible Versions
Bible Books

Jeremiah 14:16 (AKJV) American King James Version

Versions

PAV   ਓਹ ਲੋਕ ਜਿਨ੍ਹਾਂ ਲਈ ਓਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਓਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਓਹ, ਨਾ ਓਹਨਾਂ ਦੀਆਂ ਤੀਵੀਆਂ, ਨਾ ਓਹਨਾਂ ਦੇ ਪੁੱਤ੍ਰ, ਨਾ ਓਹਨਾਂ ਦੀਆਂ ਧੀਆਂ। ਮੈਂ ਓਹਨਾਂ ਦੀ ਬਦੀ ਓਹਨਾਂ ਉੱਤੇ ਡੋਹਲਾਂਗਾ।।
IRVPA   ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us