Versions
PAV ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫੇਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ
IRVPA {ਗੁਲਾਮੀ ਤੋਂ ਵਾਪਸੀ} PS ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫਿਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”