Bible Versions
Bible Books

Jeremiah 16:15 (AKJV) American King James Version

Versions

PAV   ਸਗੋਂ ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਓਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਓਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਓਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ।।
IRVPA   ਸਗੋਂ “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਅਤੇ ਉਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਉਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਉਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us