Versions
PAV ਮੈਂ ਪਹਿਲਾਂ ਓਹਨਾਂ ਦੀ ਬਦੀ ਅਤੇ ਓਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਓਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।।
IRVPA ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੁੱਗਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ। PS