Versions
PAV ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਏਸ ਅਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।।
IRVPA ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਸ ਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।