Bible Versions
Bible Books

Jeremiah 17:11 (AKJV) American King James Version

Versions

PAV   ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਓਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਉੜਕ ਨੂੰ ਉਹ ਮੂਰਖ ਬਣੇਗਾ।।
IRVPA   ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us