Bible Versions
Bible Books

Jeremiah 19:7 (AKJV) American King James Version

Versions

PAV   ਅਤੇ ਮੈਂ ਏਸ ਅਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਓਹਨਾਂ ਨੂੰ ਓਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਓਹਨਾਂ ਦੇ ਹੱਥਾਂ ਨਾਲ ਜਿਹੜੇ ਓਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ
IRVPA   ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us