Bible Versions
Bible Books

Jeremiah 20:12 (AKJV) American King James Version

Versions

PAV   ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈਂ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਵੇਖਦਾ ਹੈਂ, ਜਿਹੜਾ ਬਦਲਾ ਤੂੰ ਓਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।।
IRVPA   ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us