Versions
PAV ਏਸ ਲਈ ਓਹਨਾਂ ਦਾ ਰਾਹ ਓਹਨਾਂ ਲਈ ਅਨ੍ਹੇਰੇ ਦੇ ਵਿੱਚ ਤਿਲਕਣੀਆਂ ਥਾਵਾਂ ਵਾਂਙੁ ਹੋਵੇਗਾ, ਜਿਹ ਦੇ ਵਿੱਚ ਓਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਓਹਨਾਂ ਉੱਤੇ ਬੁਰਿਆਈ ਲਿਆਵਾਂਗਾ, ਓਹਨਾਂ ਦੀ ਸਜ਼ਾ ਦੇ ਵਰ੍ਹੇ ਵਿੱਚ, ਯਹੋਵਾਹ ਦਾ ਵਾਕ ਹੈ।
IRVPA ਇਸ ਲਈ ਉਹਨਾਂ ਦਾ ਰਾਹ ਉਹਨਾਂ ਲਈ ਅਨ੍ਹੇਰੇ ਵਿੱਚ ਤਿਲਕਣੀਆਂ ਥਾਵਾਂ ਵਾਂਗੂੰ ਹੋਵੇਗਾ, ਜਿਹੜੇ ਵਿੱਚ ਉਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਉਹਨਾਂ ਉੱਤੇ ਬੁਰਿਆਈ ਲਿਆਵਾਂਗਾ, ਉਹਨਾਂ ਦੀ ਸਜ਼ਾ ਦੇ ਸਾਲ ਵਿੱਚ, ਯਹੋਵਾਹ ਦਾ ਵਾਕ ਹੈ।