Bible Versions
Bible Books

Jeremiah 23:2 (AKJV) American King James Version

Versions

PAV   ਏਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, - ਮੈਂ ਓਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ ਖੇਰੂੰ ਕੀਤਾ ਅਤੇ ਉਹ ਨੂੰ ਹੱਕ ਕੇ ਕੱਢ ਦਿੱਤਾ ਅਤੇ ਓਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
IRVPA   ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us