Versions
PAV ਮੈਂ ਆਪਣੇ ਇੱਜੜ ਦੇ ਬੱਕੀਏ ਓਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਓਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਓਹਨਾਂ ਨੂੰ ਓਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਓਹ ਫਲਣਗੇ ਅਤੇ ਵਧਣਗੇ
IRVPA ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ