Bible Versions
Bible Books

Jeremiah 23:4 (AKJV) American King James Version

Versions

PAV   ਮੈਂ ਓਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਓਹਨਾਂ ਨੂੰ ਚਾਰਨਗੇ। ਉਹ ਫੇਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਓਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।।
IRVPA   ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us