Versions
PAV ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਓਹ ਫੇਰ ਨਾ ਆਖਣਗੇ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
IRVPA ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”