Versions
PAV ਨਾਲੇ ਮੈਂ ਓਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ
IRVPA ਨਾਲੇ ਮੈਂ ਉਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼, ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ