Versions
PAV ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਏਸ ਨੇ ਏਸ ਸ਼ਹਿਰ ਦੇ ਵਿਖੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
IRVPA ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ