Versions
PAV ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਏਹ ਭਵਨ ਸ਼ੀਲੋਹ ਵਾਂਙੁ ਹੋ ਜਾਵੇਗਾ ਅਤੇ ਏਹ ਸ਼ਹਿਰ ਬਰਬਾਦ ਅਤੇ ਬੇਅਬਾਦ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।।
IRVPA ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਵਿਰਾਨ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।