Bible Versions
Bible Books

Jeremiah 30:16 (AKJV) American King James Version

Versions

PAV   ਏਸ ਲਈ ਓਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਓਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰਿਆਂ ਦੇ ਸਾਰੇ, ਅਸੀਰੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਓਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਓਹਨਾਂ ਨੂੰ ਸ਼ਿਕਾਰ ਬਣਾਵਾਂਗਾ,
IRVPA   ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us