Bible Versions
Bible Books

Jeremiah 31:15 (AKJV) American King James Version

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤੱਸਲੀ ਨਹੀਂ ਚਾਹੁੰਦੀ, ਏਸ ਲਈ ਜੋ ਓਹ ਨਹੀਂ ਹਨ।
IRVPA   {ਯਰੂਸ਼ਲਮ ਉੱਤੇ ਪਰਮੇਸ਼ੁਰ ਦੀ ਦਯਾ} PS ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us