Bible Versions
Bible Books

Jeremiah 31:33 (AKJV) American King James Version

Versions

PAV   ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਓਹਨਾਂ ਦੇ ਅੰਦਰ ਰੱਖਾਂਗਾ ਅਤੇ ਓਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ
IRVPA   ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us