Versions
PAV ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਓਹਨਾਂ ਨੂੰ ਲਿਆਵਾਂਗਾ, ਮੈਂ ਓਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਓਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਤੀਵੀਂ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਏਥੇ ਮੁੜੇਗੀ!
IRVPA ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ!