Bible Versions
Bible Books

Jeremiah 31:9 (AKJV) American King James Version

Versions

PAV   ਉਹ ਰੋਂਦੇ ਹੋਏ ਆਉਣਗੇ, ਮੈਂ ਓਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਓਹਨਾਂ ਨੂੰ ਲੈ ਜਾਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਓਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ।।
IRVPA   ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us