Bible Versions
Bible Books

Jeremiah 32:3 (AKJV) American King James Version

Versions

PAV   ਅਤੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਕ ਵਾਚਦਾ ਹੈਂ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਮੈਂ ਏਸ ਸ਼ਹਿਰ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?
IRVPA   ਅਤੇ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਚਦਾ ਹੈਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us