Bible Versions
Bible Books

Jeremiah 34:10 (AKJV) American King James Version

Versions

PAV   ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਏਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਅੱਗੇ ਨੂੰ ਉਨ੍ਹਾਂ ਨੂੰ ਗੁਲਾਮ ਨਾ ਰੱਖੇ। ਸੋ ਓਹਨਾਂ ਨੇ ਇਹ ਮੰਨ ਲਿਆ ਅਤੇ ਓਹਨਾਂ ਨੂੰ ਛੱਡ ਦਿੱਤਾ
IRVPA   ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਇਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਦਾਸ ਨੂੰ ਅਜ਼ਾਦ ਕਰਕੇ ਛੱਡ ਦੇਵੇ ਅਤੇ ਅੱਗੇ ਨੂੰ ਉਹਨਾਂ ਨੂੰ ਗ਼ੁਲਾਮ ਨਾ ਰੱਖੇ। ਸੋ ਉਹਨਾਂ ਨੇ ਇਹ ਮੰਨ ਲਿਆ ਅਤੇ ਉਹਨਾਂ ਨੂੰ ਛੱਡ ਦਿੱਤਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us