Versions
PAV ਭਈ ਹਰੇਕ ਮਨੁੱਖ ਆਪਣੇ ਗੋਲੇ ਨੂੰ ਅਤੇ ਹਰੇਕ ਆਪਣੀ ਗੋਲੀ ਨੂੰ ਜੋ ਇਬਰਾਨੀ ਯਾ ਇਬਰਾਨਣ ਹੋਵੇ ਅਜ਼ਾਦ ਕਰ ਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗੁਲਾਮ ਨਾ ਰੱਖੇ
IRVPA ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸੀ ਨੂੰ ਜੋ ਇਬਰਾਨੀ ਜਾਂ ਇਬਰਾਨਣ ਹੋਵੇ ਆਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ