Bible Versions
Bible Books

Jeremiah 38:7 (AKJV) American King James Version

Versions

PAV   ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਪਾਤਸ਼ਾਹ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਓਹਨਾਂ ਨੇ ਯਿਰਮਿਯਾਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ ਅਤੇ ਪਾਤਸ਼ਾਹ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ
IRVPA   ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us