Versions
PAV ਫੇਰ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ
IRVPA ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ