Bible Versions
Bible Books

Jeremiah 44:15 (AKJV) American King James Version

Versions

PAV   ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਓਹਨਾਂ ਦੀਆਂ ਤੀਵੀਆਂ ਨੇ ਦੂਜੇ ਦਿਓਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਤੀਵੀਆਂ ਦੇ ਵੱਡੇ ਦਲ ਨੇ ਅਤੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ
IRVPA   ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us