Versions
PAV ਹਾਇ ਮੈਨੂੰ! ਹਾਇ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸੱਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।
IRVPA {ਯਿਰਮਿਯਾਹ ਦੀ ਪੀੜਾ ਅਤੇ ਦੁੱਖ} PS ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।