Versions
PAV ਨਾ ਤਾਂ ਤੁਹਾਡਾ ਦਿਲ ਘਾਬਰੇ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਵਾਈ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਵਾਈ, ਦੇਸ ਵਿੱਚ ਧੱਕਾ ਧੋੜਾ, ਅਤੇ ਹਾਕਮ ਹਾਕਮ ਦੇ ਵਿਰੁੱਧ ਹੋਵੇਗਾ।।
IRVPA ਨਾ ਤਾਂ ਤੁਹਾਡਾ ਦਿਲ ਘਬਰਾਏ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਫ਼ਵਾਹ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਫ਼ਵਾਹ, ਦੇਸ ਵਿੱਚ ਧੱਕਾ ਧੋੜਾ ਅਤੇ ਹਾਕਮ, ਹਾਕਮ ਦੇ ਵਿਰੁੱਧ ਹੋਵੇਗਾ।