Bible Versions
Bible Books

Jeremiah 52:1 (AKJV) American King James Version

Versions

PAV   ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਂਰਾ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ
IRVPA   {ਯਰੂਸ਼ਲਮ ਦਾ ਪਤਨ} (2 ਰਾਜਾ 24:18-25:7) PS ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ * ਇਹ ਦੂਸਰਾ ਯਿਰਮਿਯਾਹ ਹੈ ਦੀ ਧੀ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us