Bible Versions
Bible Books

Jeremiah 52:30 (AKJV) American King James Version

Versions

PAV   ਨਬੂਕਦਰੱਸਰ ਦੇ ਤੇਈਵੇਂ ਵਰ੍ਹੇ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਸੱਤ ਸੌ ਪੰਜਤਾਲੀ ਯਹੂਦੀ ਅਸੀਰ ਕਰ ਕੇ ਲੈ ਗਿਆ। ਏਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।।
IRVPA   ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us