Versions
PAV ਤੂੰ ਓਹਨਾਂ ਨੂੰ ਆਖੇਂਗਾ, ਏਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਓਹਨਾਂ ਦੇ ਮੂੰਹ ਤੋਂ ਜਾਂਦੀ ਰਹੀ।।
IRVPA ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।