Versions
PAV ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਓਹ ਆਉਂਦੇ ਹਨ, ਓਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।
IRVPA ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।