Bible Versions
Bible Books

Jeremiah 8:2 (AKJV) American King James Version

Versions

PAV   ਓਹ ਓਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਨ੍ਹਾਂ ਨੂੰ ਓਹ ਪਿਆਰ ਕਰਦੇ, ਜਿਨ੍ਹਾਂ ਦੀ ਓਹ ਪੂਜਾ ਕਰਦੇ, ਜਿਨ੍ਹਾਂ ਦੇ ਓਹ ਪਿੱਛੇ ਚੱਲਦੇ, ਜਿਨ੍ਹਾਂ ਦੇ ਓਹ ਤਾਲਿਬ ਸਨ ਅਤੇ ਜਿਨ੍ਹਾਂ ਨੂੰ ਓਹ ਮੱਥਾ ਟੇਕਦੇ ਸਨ, ਓਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਓਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
IRVPA   ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us