Bible Versions
Bible Books

Jeremiah 9:17 (AKJV) American King James Version

Versions

PAV   ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਤੀਵੀਆਂ ਨੂੰ ਸੱਦੋ ਭਈ ਓਹ ਆਉਣ, ਬੁੱਧਵਾਨ ਤੀਵੀਆਂ ਨੂੰ ਸੱਦ ਘੱਲੋ ਭਈ ਓਹ ਆਉਣ।
IRVPA   {ਯਰੂਸ਼ਲਮ ਦੇ ਲਈ ਵਿਰਲਾਪ} PS ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us