Versions
PAV ਉਨ੍ਹਾਂ ਨੇ ਮੇਰੇ ਉੱਤੇ ਆਪਣੇ ਮੂੰਹ ਟੱਡੇ ਹਨ, ਛਿੱਬੀਆਂ ਦੇ ਕੇ ਉਨ੍ਹਾਂ ਨੇ ਮੇਰੇ ਚਪੇੜਾਂ ਮਾਰੀਆਂ, ਓਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ।
IRVPA ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ, ਨਿੰਦਿਆ ਕਰਕੇ ਉਹਨਾਂ ਨੇ ਮੇਰੇ ਚਪੇੜਾਂ ਮਾਰੀਆਂ, ਉਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ।