Versions
PAV ਉਹ ਦੇ ਤੀਰ ਅੰਦਾਜ਼ ਮੈਨੂੰ ਆਲੇ ਦੁਆਲਿਓ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਸਰਫਾ ਨਹੀਂ ਕਰਦਾ, ਉਹ ਮੇਰੇ ਪਿਤ ਨੂੰ ਧਰਤੀ ਉੱਤੇ ਡੋਹਲ ਦਿੰਦਾ ਹੈ!
IRVPA ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਦਯਾ ਨਹੀਂ ਕਰਦਾ, ਉਹ ਮੇਰੇ ਪਿੱਤ ਨੂੰ ਧਰਤੀ ਉੱਤੇ ਡੋਲ੍ਹ ਦਿੰਦਾ ਹੈ!