Versions
PAV ਤਾਂ ਵੇਖੋ ਜੀ, ਇੱਕ ਵੱਡੀ ਹਵਾ ਉਜਾੜ ਵੱਲੋਂ ਆਈ ਅਤੇ ਘਰ ਦੇ ਚੌਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਓਹ ਮਰ ਗਏ! ਮੈਂ ਹੀ ਇਕੱਲਾ ਬਚ ਗਿਆ ਰਿਹਾ ਹਾਂ ਕਿ ਤੈਨੂੰ ਦੱਸਾਂ
IRVPA ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।” PEPS