Bible Versions
Bible Books

Job 1:5 (AKJV) American King James Version

Versions

PAV   ਇਉਂ ਜਦ ਉਨ੍ਹਾਂ ਦੀ ਦਾਉਤ ਦੇ ਦਿਨ ਬੀਤ ਜਾਂਦੇ ਤਾਂ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੁੰਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਭਈ ਕਿਤੇ ਮੇਰੇ ਪੁਤ੍ਰਾਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਆਪਣੇ ਸਾਰੇ ਦਿਨ ਇਉਂ ਹੀ ਕਰਦਾ ਹੁੰਦਾ ਸੀ।।
IRVPA   ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us