Versions
PAV ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤ੍ਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਨ੍ਹਾਂ ਨੇ ਉੱਤਰ ਨਾ ਲੱਭਾ ਤਾਂ ਵੀ ਉਨ੍ਹਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਈਆ
IRVPA ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ।