Bible Versions
Bible Books

John 10 (AKJV) American King James Version

Versions

PAV   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਭੇਡਾਂ ਦੇ ਬਾੜੇ ਵਿੱਚ ਬੂਹੇ ਥਾਣੀਂ ਨਹੀਂ ਵੜਦਾ ਪਰ ਹੋਰ ਪਾਸਿਓ ਚੜ੍ਹਦਾ ਹੈ ਉਹ ਚੋਰ ਅਤੇ ਡਾਕੂ ਹੈ
ERVPA   ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹਡ਼ਾ ਮਨੁੱਖ ਭੇਡਾਂ ਦੇ ਬਾਡ਼ੇ ਵਿੱਚ ਦਰਵਾਜ਼ੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵਡ਼ਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।
IRVPA   {ਚਰਵਾਹੇ ਅਤੇ ਭੇਡਾਂ ਦਾ ਦ੍ਰਿਸ਼ਟਾਂਤ} PS ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us